Genesis 13:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਓਹੀ ਥਾਂ ਸੀ ਜਿੱਥੇ ਅਬਰਾਮ ਨੇ ਜਗਵੇਦੀ ਉਸਾਰੀ ਸੀ। ਇਸ ਲਈ ਅਬਰਾਮ ਨੇ ਇੱਥੇ ਯਹੋਵਾਹ ਦੀ ਉਪਾਸਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਉਸ ਜਗਵੇਦੀ ਦੀ ਥਾਂ ਤੀਕ ਜੋ ਉਸ ਨੇ ਪਹਿਲਾਂ ਬਣਾਈ ਸੀ ਅਤੇ ਉੱਥੇ ਅਬਰਾਮ ਨੇ ਯਹੋਵਾਹ ਦਾ ਨਾਮ ਲਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਥਾਨ ਉਸ ਜਗਵੇਦੀ ਦਾ ਹੈ, ਜੋ ਉਸ ਨੇ ਪਹਿਲਾਂ ਬਣਾਈ ਸੀ ਅਤੇ ਉੱਥੇ ਅਬਰਾਮ ਨੇ ਯਹੋਵਾਹ ਨੂੰ ਪੁਕਾਰਿਆ ਸੀ।