Genesis 13:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਸਮੇਂ ਦੌਰਾਨ, ਲੂਤ ਵੀ ਅਬਰਾਮ ਦੇ ਨਾਲ ਸਫ਼ਰ ਕਰ ਰਿਹਾ ਸੀ। ਲੂਤ ਕੋਲ ਬਹੁਤ ਸਾਰੇ ਜਾਨਵਰ ਅਤੇ ਤੰਬੂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੂਤ ਕੋਲ ਵੀ ਜਿਹੜਾ ਅਬਰਾਮ ਨਾਲ ਚੱਲਦਾ ਸੀ ਇੱਜੜ ਅਰ ਗਾਈਆਂ ਬਲਦ ਅਰ ਤੰਬੂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੂਤ ਦੇ ਕੋਲ ਵੀ ਜਿਹੜਾ ਅਬਰਾਮ ਨਾਲ ਚੱਲਦਾ ਸੀ, ਇੱਜੜ, ਗਾਈਆਂ-ਬਲ਼ਦ ਅਤੇ ਪਰਿਵਾਰ ਦੇ ਲੋਕ ਸਨ।