Genesis 13:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਰਾਮ ਅਤੇ ਲੂਤ ਕੋਲ ਇੰਨੇ ਜਾਨਵਰ ਸਨ ਕਿ ਉਸ ਧਰਤੀ ਉੱਤੇ ਦੋਹਾਂ ਦਾ ਗੁਜ਼ਾਰਾ ਇਕੱਠੇ ਨਹੀਂ ਹੋ ਸੱਕਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦੇਸ ਨੇ ਉਨ੍ਹਾਂ ਨੂੰ ਨਾ ਝੱਲਿਆ ਕਿ ਓਹ ਇੱਕਠੇ ਰਹਿਣ ਕਿਉਂਕਿ ਉਨ੍ਹਾਂ ਦਾ ਮਾਲ ਧਨ ਐਂਨਾ ਸੀ ਕਿ ਓਹ ਇੱਕਠੇ ਨਹੀਂ ਰਹਿ ਸਕਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਸ ਦੇਸ਼ ਵਿੱਚ ਉਨ੍ਹਾਂ ਦੋਵਾਂ ਦੇ ਇਕੱਠੇ ਰਹਿਣ ਲਈ ਸਥਾਨ ਨਹੀਂ ਸੀ ਕਿਉਂਕਿ ਉਨ੍ਹਾਂ ਕੋਲ ਇੰਨ੍ਹਾਂ ਮਾਲ-ਧਨ ਸੀ ਕਿ ਉਹ ਇਕੱਠੇ ਨਹੀਂ ਰਹਿ ਸਕਦੇ ਸਨ।