Genesis 13:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਨਾਨੀ ਲੋਕ ਅਤੇ ਪਰਿਜ਼ੀ ਲੋਕ ਵੀ ਉਸ ਵੇਲੇ ਉਸੇ ਧਰਤੀ ਉੱਤੇ ਰਹਿ ਰਹੇ ਸਨ। ਅਬਰਾਮ ਅਤੇ ਲੂਤ ਦੇ ਅਯਾਲੀਆਂ ਵਿੱਚ ਲੜਾਈ ਝਗੜਾ ਹੋਣ ਲੱਗ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਅਬਰਾਮ ਦੇ ਪਾਲੀਆਂ ਅਤੇ ਲੂਤ ਦੇ ਪਾਲੀਆਂ ਵਿੱਚ ਝਗੜਾ ਪੈ ਗਿਆ ਅਤੇ ਕਨਾਨੀ ਅਰ ਪਰਿੱਜੀ ਜਨਤਾ ਉਸ ਵੇਲੇ ਉਸ ਦੇਸ ਵਿੱਚ ਵੱਸਦੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਮ ਅਤੇ ਲੂਤ ਦੇ ਆਜੜੀਆਂ ਵਿਚਕਾਰ ਝਗੜਾ ਹੋ ਗਿਆ। ਉਸ ਸਮੇਂ ਕਨਾਨੀ ਅਤੇ ਫ਼ਰਿੱਜ਼ੀ ਲੋਕ ਉਸ ਦੇਸ਼ ਵਿੱਚ ਵੱਸਦੇ ਸਨ।