Genesis 13:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅਬਰਾਮ ਨੇ ਲੂਤ ਨੂੰ ਆਖਿਆ, “ਤੇਰੇ ਅਤੇ ਮੇਰੇ ਦਰਮਿਆਨ ਕੋਈ ਝਗੜਾ ਨਹੀਂ ਹੋਣਾ ਚਾਹੀਦਾ। ਤੇਰੇ ਬੰਦਿਆਂ ਅਤੇ ਮੇਰੇ ਬੰਦਿਆਂ ਨੂੰ ਝਗੜਨਾ ਨਹੀਂ ਚਾਹੀਦਾ। ਤੂੰ ਅਤੇ ਮੈਂ ਭਰਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਬਰਾਮ ਨੇ ਲੂਤ ਨੂੰ ਆਖਿਆ ਮੇਰੇ ਅਰ ਤੇਰੇ ਅਤੇ ਮੇਰੇ ਅਰ ਤੇਰੇ ਪਾਲੀਆਂ ਵਿੱਚ ਝਗੜਾ ਨਹੀਂ ਹੋਣਾ ਚਾਹੀਦਾ ਕਿਉਂਜੋ ਅਸੀਂ ਭਰਾ ਹਾਂ। ਭਲਾ, ਤੇਰੇ ਅੱਗੇ ਸਾਰਾ ਦੇਸ ਨਹੀਂ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਮ ਨੇ ਲੂਤ ਨੂੰ ਆਖਿਆ, ਮੇਰੇ ਅਤੇ ਤੇਰੇ ਵਿੱਚ, ਅਤੇ ਮੇਰੇ ਅਤੇ ਤੇਰੇ ਆਜੜੀਆਂ ਵਿੱਚ ਝਗੜਾ ਨਹੀਂ ਹੋਣਾ ਚਾਹੀਦਾ, ਕਿਉਂ ਜੋ ਅਸੀਂ ਭਰਾ ਹਾਂ। ਭਲਾ, ਸਾਰਾ ਦੇਸ਼ ਤੇਰੇ ਅੱਗੇ ਨਹੀਂ ਹੈ?