Genesis 14:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਮਰਾਫਲ ਸਿਨਾਰ ਦਾ ਰਾਜਾ ਸੀ। ਅਰਯੋਕ ਅੱਲਾਸਾਰ ਦਾ ਰਾਜਾ ਸੀ। ਕਦਾਰਲਾਓਮਰ ਏਲਾਮ ਦਾ ਰਾਜਾ ਸੀ। ਅਤੇ ਤਿਦਾਲ ਗੋਈਮ ਦਾ ਰਾਜਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਕਿ ਸਿਨਾਰ ਦੇ ਰਾਜਾ ਅਮਰਾਫਲ ਅਰ ਅੱਲਾਸਾਰ ਦੇ ਰਾਜਾ ਅਰਯੋਕ ਅਰ ਏਲਾਮਦੇ ਰਾਜਾ ਕਦਾਰਲਾਓਮਰ ਅਰ ਗੋਈਮ ਦੇ ਰਾਜਾ ਤਿਦਾਲ ਦੇ ਦਿਨਾਂ ਵਿੱਚ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਿਨਾਰ ਦੇ ਰਾਜਾ ਅਮਰਾਫ਼ਲ, ਅੱਲਾਸਾਰ ਦੇ ਰਾਜਾ ਅਰਯੋਕ, ਏਲਾਮ ਦੇ ਰਾਜਾ ਕਦਾਰਲਾਓਮਰ ਅਤੇ ਗੋਈਮ ਦੇ ਰਾਜਾ ਤਿਦਾਲ ਦੇ ਦਿਨਾਂ ਵਿੱਚ ਅਜਿਹਾ ਹੋਇਆ