Genesis 14:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਰਾਤ ਉਸ ਨੇ ਅਤੇ ਉਸ ਦੇ ਆਦਮੀਆਂ ਨੇ ਦੁਸ਼ਮਣ ਉੱਤੇ ਅਚਾਨਕ ਹਮਲਾ ਕਰ ਦਿੱਤਾ। ਉਨ੍ਹਾਂ ਨੇ ਦੁਸ਼ਮਣ ਨੂੰ ਹਰਾ ਦਿੱਤਾ ਅਤੇ ਉਸ ਨੂੰ ਹੋਬਾਹ, ਦਮਿਸੱਕ ਦੇ ਉੱਤਰ ਵੱਲ ਭਜਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਅਰ ਉਸ ਦੇ ਟਹਿਲੂਆਂ ਨੇ ਜੱਥੇ ਬਣਾਕੇ ਰਾਤ ਨੂੰ ਉਨ੍ਹਾਂ ਨੂੰ ਮਾਰਿਆ ਅਤੇ ਹੋਬਾਹ ਤੀਕਰ ਜਿਹੜਾ ਦਮਿਸਕ ਦੇ ਖੱਬੇ ਪਾਸੇ ਹੈ ਉਨ੍ਹਾਂ ਦਾ ਪਿੱਛਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪਣੇ ਜੁਆਨਾਂ ਦੇ ਜੱਥੇ ਬਣਾਏ ਅਤੇ ਰਾਤ ਨੂੰ ਉਨ੍ਹਾਂ ਉੱਤੇ ਹਮਲਾ ਕਰਕੇ ਉਹਨਾਂ ਨੂੰ ਮਾਰਿਆ, ਅਤੇ ਹੋਬਾਹ ਤੱਕ ਜਿਹੜਾ ਦੰਮਿਸ਼ਕ ਦੇ ਉੱਤਰ ਵੱਲ ਹੈ, ਉਨ੍ਹਾਂ ਦਾ ਪਿੱਛਾ ਕੀਤਾ।