Genesis 14:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਬਰਾਮ ਨੇ ਉਹ ਸਾਰੀਆਂ ਚੀਜ਼ਾਂ ਵਾਪਸ ਲਿਆਂਦੀਆਂ ਜਿਹੜੀਆਂ ਦੁਸ਼ਮਣ ਨੇ ਲੁੱਟ ਲਈਆਂ ਸਨ। ਅਬਰਾਮ ਔਰਤਾਂ, ਨੌਕਰਾਂ, ਲੂਤ ਅਤੇ ਲੂਤ ਦੀ ਹਰ ਸ਼ੈਅ ਨੂੰ ਵਾਪਸ ਲੈ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਸਾਰੇ ਮਾਲ ਧਨ ਨੂੰ ਮੋੜ ਲੈ ਆਇਆ ਅਤੇ ਆਪਣੇ ਭਰਾ ਲੂਤ ਨੂੰ ਵੀ ਅਰ ਉਹ ਦਾ ਮਾਲ ਧਨ ਅਰ ਤੀਵੀਆਂ ਅਰ ਲੋਕਾਂ ਨੂੰ ਵੀ ਮੋੜ ਲੈ ਆਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਾਰੇ ਮਾਲ ਧਨ ਨੂੰ, ਅਤੇ ਆਪਣੇ ਭਤੀਜੇ ਲੂਤ ਅਤੇ ਉਸ ਦੇ ਸਾਰੇ ਮਾਲ-ਧਨ ਨੂੰ ਅਤੇ ਇਸਤਰੀਆਂ ਅਤੇ ਸਾਰੇ ਬੰਦੀਆਂ ਨੂੰ ਵੀ ਮੋੜ ਲੈ ਆਇਆ।