Genesis 14:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਬਰਾਮ ਕਦਾਰਲਾਓਮਰ ਅਤੇ ਉਸ ਦੇ ਨਾਲ ਜੁੜੇ ਰਾਜਿਆਂ ਨੂੰ ਹਰਾਉਣ ਤੋਂ ਬਾਦ ਘਰ ਪਰਤ ਆਇਆ। ਜਦੋਂ ਉਹ ਘਰ ਵਾਪਸ ਚੱਲਾ ਗਿਆ, ਸਦੂਮ ਦਾ ਰਾਜਾ ਉਸ ਨੂੰ ਸ਼ਾਵੇਹ ਦੀ ਵਾਦੀ (ਇਸ ਨੂੰ ਹੁਣ ਰਾਜੇ ਦੀ ਵਾਦੀ ਆਖਿਆ ਜਾਂਦਾ ਹੈ।) ਵਿੱਚ ਮਿਲਣ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਸਦੂਮ ਦਾ ਰਾਜਾ ਉਸ ਦੇ ਮਿਲਣ ਲਈ ਨਿੱਕਲਕੇ ਆਇਆ ਜਦੋਂ ਉਹ ਕਦਾਰਲਾਓਮਰ ਅਰ ਉਨ੍ਹਾਂ ਰਾਜਿਆਂ ਨੂੰ ਜਿਹੜੇ ਉਹ ਦੇ ਨਾਲ ਸਨ ਮਾਰਕੇ ਸ਼ਾਵੇਹ ਦੀ ਦੂਣ ਨੂੰ ਜਿਹੜੀ ਬਾਦਸ਼ਾਹੀ ਦੂਣ ਹੈ ਮੁੜ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਕਦਾਰਲਾਓਮਰ ਅਤੇ ਉਹਨਾਂ ਰਾਜਿਆਂ ਨੂੰ ਜਿਹੜੇ ਉਸ ਦੇ ਨਾਲ ਸਨ ਜਿੱਤ ਕੇ ਮੁੜਿਆ, ਤਦ ਸਦੂਮ ਦਾ ਰਾਜਾ ਸ਼ਾਵੇਹ ਦੀ ਘਾਟੀ ਵਿੱਚ ਜੋ ਬਾਦਸ਼ਾਹੀ ਘਾਟੀ ਵੀ ਅਖਵਾਉਂਦੀ ਹੈ, ਉਸ ਨੂੰ ਮਿਲਣ ਲਈ ਨਿੱਕਲ ਆਇਆ।