Genesis 14:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਲੇਮ ਦਾ ਰਾਜਾ, ਮਲਕਿ-ਸਿਦਕ ਵੀ ਅਬਰਾਮ ਨੂੰ ਮਿਲਣ ਲਈ ਗਿਆ। ਮਲਕਿ-ਸਿਦਕ ਸਰਬ ਉੱਚ ਪਰਮੇਸ਼ੁਰ ਦਾ ਜਾਜਕ ਸੀ। ਮਲਕਿ-ਸਿਦਕ ਰੋਟੀ ਤੇ ਮੈਅ ਲੈ ਕੇ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਲਕਿ-ਸਿਦਕ ਸ਼ਾਲੇਮ ਦਾ ਰਾਜਾ ਰੋਟੀ ਅਰ ਮਧ ਲੈ ਆਇਆ। ਉਹ ਅੱਤ ਮਹਾਂ ਪਰਮੇਸ਼ੁਰ ਦਾ ਜਾਜਕ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਾਲੇਮ ਦਾ ਰਾਜਾ ਮਲਕਿਸਿਦਕ ਰੋਟੀ ਅਤੇ ਮਧ ਲੈ ਆਇਆ, ਉਹ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਸੀ।