Genesis 14:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਲਕਿ-ਸਿਦਕ ਨੇ ਅਬਰਾਮ ਨੂੰ ਅਸੀਸ ਦਿੱਤੀ ਅਤੇ ਆਖਿਆ, “ਅਬਰਾਮ, ਸਰਬ ਉੱਚ ਪਰਮੇਸ਼ੁਰ ਤੈਨੂੰ ਅਸੀਸ ਦੇਵੇ। ਪਰਮੇਸ਼ੁਰ ਨੇ ਅਕਾਸ਼ ਤੇ ਧਰਤੀ ਨੂੰ ਸਾਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਏਹ ਆਖਕੇ ਉਹ ਨੂੰ ਅਸੀਸ ਦਿੱਤੀ ਕਿ ਅੱਤ ਮਹਾਂ ਪਰਮੇਸ਼ੁਰ ਅਕਾਸ਼ ਅਰ ਧਰਤੀ ਦੇ ਮਾਲਕ ਦਾ ਅਬਰਾਮ ਮੁਬਾਰਕ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਇਹ ਆਖ ਕੇ ਅਬਰਾਮ ਨੂੰ ਅਸੀਸ ਦਿੱਤੀ, ਅੱਤ ਮਹਾਨ ਪਰਮੇਸ਼ੁਰ ਦੀ ਵੱਲੋਂ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਅਬਰਾਮ ਮੁਬਾਰਕ ਹੋਵੇ।