Genesis 14:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਸਾਰੇ ਰਾਜਿਆਂ ਨੇ ਸਦੂਮ ਦੇ ਰਾਜੇ ਬਰਾ, ਅਮੂਰਾਹ ਦੇ ਰਾਜੇ ਬਿਰਸਾ, ਅਦਮਾਹ ਦੇ ਰਾਜੇ ਸਿਨਾਬ, ਸਬੋਈਮ ਦੇ ਰਾਜੇ ਸਮੇਬਰ ਅਤੇ ਬਲਾ ਦੇ ਰਾਜੇ ਨਾਲ ਜੰਗ ਲੜੀ। (ਬਲਾ ਨੂੰ ਸੋਅਰ ਵੀ ਆਖਿਆ ਜਾਂਦਾ ਹੈ।)
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਨੇ ਸਦੂਮ ਦੇ ਰਾਜਾ ਬਰਾ ਅਰ ਅਮੂਰਾਹ ਦੇ ਰਾਜਾ ਬਿਰਸਾ ਅਰ ਅਦਮਾਹ ਦੇ ਰਾਜਾ ਸਿਨਾਬ ਅਰ ਸਬੋਈਮ ਦੇ ਰਾਜਾ ਸਮੇਬਰ ਅਰ ਬਲਾ ਅਰਥਾਤ ਸੋਆਰ ਦੇ ਰਾਜਾ ਨਾਲ ਜੁੱਧ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਇਨ੍ਹਾਂ ਨੇ ਸਦੂਮ ਦੇ ਰਾਜਾ ਬਰਾ, ਅਮੂਰਾਹ ਦੇ ਰਾਜਾ ਬਿਰਸਾ, ਅਦਮਾਹ ਦੇ ਰਾਜਾ ਸਿਨਾਬ, ਸਬੋਈਮ ਦੇ ਰਾਜਾ ਸਮੇਬਰ ਅਤੇ ਬਲਾ ਅਰਥਾਤ ਸੋਆਰ ਦੇ ਰਾਜਾ ਨਾਲ ਯੁੱਧ ਕੀਤਾ।