Genesis 14:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅਬਰਾਮ ਨੇ ਸਦੂਮ ਦੇ ਰਾਜੇ ਨੂੰ ਆਖਿਆ, “ਮੈਂ ਯਹੋਵਾਹ ਸਰਬ ਉੱਚ ਪਰਮੇਸ਼ੁਰ ਅੱਗੇ ਇਕਰਾਰ ਕਰਦਾ ਹਾਂ, ਜਿਸਨੇ ਧਰਤੀ ਤੇ ਅਕਾਸ਼ ਨੂੰ ਸਾਜਿਆ
Punjabi Bible 2016 - ਪਵਿੱਤਰ ਬਾਈਬਲ O.V.
ਪ੍ਰੰਤੂ ਅਬਰਾਮ ਨੇ ਸਦੂਮ ਦੇ ਰਾਜਾ ਨੂੰ ਆਖਿਆ ਮੈਂ ਯਹੋਵਾਹ ਅੱਤ ਮਹਾਨ ਪਰਮੇਸ਼ੁਰ ਅਕਾਸ਼ ਅਰ ਧਰਤੀ ਦੇ ਮਾਲਕ ਦੇ ਅੱਗੇ ਪਰਨ ਕੀਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਬਰਾਮ ਨੇ ਸਦੂਮ ਦੇ ਰਾਜਾ ਨੂੰ ਆਖਿਆ, ਮੈਂ ਯਹੋਵਾਹ ਅੱਤ ਮਹਾਨ ਪਰਮੇਸ਼ੁਰ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਉਸ ਦੇ ਅੱਗੇ ਪ੍ਰਣ ਕੀਤਾ ਹੈ