Genesis 14:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਰਫ਼ ਇੱਕੋ ਚੀਜ਼ ਜਿਹੜੀ ਮੈਂ ਪ੍ਰਵਾਨ ਕਰਾਂਗਾ ਉਹ ਭੋਜਨ ਹੈ ਜਿਹੜਾ ਮੇਰੇ ਜਵਾਨਾਂ ਨੇ ਖਾਧਾ ਹੈ। ਪਰ ਤੈਨੂੰ ਚਾਹੀਦਾ ਹੈ ਕਿ ਹੋਰਨਾਂ ਆਦਮੀਆਂ ਨੂੰ ਉਨ੍ਹਾਂ ਦਾ ਹਿੱਸਾ ਦੇ ਦੇਵੇ। ਉਹ ਚੀਜ਼ਾਂ ਲੈ ਲਵੋ ਜਿਹੜੀਆਂ ਅਸੀਂ ਜੰਗ ਵਿੱਚ ਜਿੱਤੀਆਂ ਹਨ ਅਤੇ ਕੁਝ ਆਨੇਰ, ਅਸ਼ਕੋਲ ਅਤੇ ਮਮਰੇ ਨੂੰ ਦੇ ਦੇਵੋ। ਇਨ੍ਹਾਂ ਆਦਮੀਆਂ ਨੇ ਮੇਰੀ ਜੰਗ ਵਿੱਚ ਸਹਾਇਤਾ ਕੀਤੀ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਕੇਵਲ ਉਹ ਨੂੰ ਛੱਡ ਦਿਹ ਜੋ ਗੱਭਰੂਆਂ ਨੇ ਖਾ ਲਿਆ ਹੈ ਅਰ ਉਨ੍ਹਾਂ ਮਨੁੱਖਾਂ ਦਾ ਹਿੱਸਾ ਜਿਹੜੇ ਮੇਰੇ ਨਾਲ ਗਏ ਅਰਥਾਤ ਆਨੇਰ ਅਰ ਅਸ਼ਕੋਲ ਅਰ ਮਮਰੇ ਓਹ ਆਪਣਾ ਹਿੱਸਾ ਲੈ ਲੈਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੋ ਇਨ੍ਹਾਂ ਗੱਭਰੂਆਂ ਨੇ ਖਾ ਲਿਆ ਹੈ, ਅਤੇ ਉਨ੍ਹਾਂ ਦਾ ਹਿੱਸਾ ਜਿਹੜੇ ਮਨੁੱਖ ਮੇਰੇ ਨਾਲ ਗਏ ਸਨ ਅਰਥਾਤ ਆਨੇਰ, ਅਸ਼ਕੋਲ ਅਤੇ ਮਮਰੇ, ਮੈਂ ਵਾਪਿਸ ਨਹੀਂ ਕਰਾਂਗਾ, ਉਹ ਆਪਣਾ-ਆਪਣਾ ਹਿੱਸਾ ਲੈ ਲੈਣ।