Genesis 14:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਸਾਰੇ ਰਾਜਿਆਂ ਨੇ ਸਿੱਦੀਮ ਦੀ ਵਾਦੀ ਵਿੱਚ ਆਪਣੀਆਂ ਫ਼ੌਜਾਂ ਇਕੱਠੀਆਂ ਕਰ ਲਈਆਂ। (ਸਿੱਦੀਮ ਦੀ ਵਾਦੀ ਅੱਜ ਕੱਲ੍ਹ ਖਾਰਾ ਸਮੁੰਦਰ ਹੈ।)
Punjabi Bible 2016 - ਪਵਿੱਤਰ ਬਾਈਬਲ O.V.
ਏਹ ਸਭ ਸਿੱਦੀਮ ਦੀ ਦੂਣ ਵਿੱਚ ਜੋ ਖਾਰਾ ਸਮੁੰਦਰ ਹੈ ਇੱਕਠੇ ਹੋਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਾਰੇ ਸਿੱਦੀਮ ਦੀ ਘਾਟੀ ਵਿੱਚ ਜੋ ਖਾਰਾ ਸਮੁੰਦਰ ਹੈ, ਇਕੱਠੇ ਹੋਏ।