Genesis 14:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਰਾਜਿਆਂ ਨੇ ਕਦਾਰਲਾਓਮਰ ਦੀ ਬਾਰ੍ਹਾਂ ਵਰ੍ਹੇ ਤੱਕ ਸੇਵਾ ਕੀਤੀ ਸੀ। ਪਰ ਤੇਰ੍ਹਵੇਂ ਵਰ੍ਹੇ ਵਿੱਚ ਇਨ੍ਹਾਂ ਸਾਰਿਆਂ ਨੇ ਉਸ ਦੇ ਵਿਰੁੱਧ ਬਗਾਵਤ ਕਰ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਬਾਰਾਂ ਵਰਹੇ ਓਹ ਕਦਾਰਲਾਓਮਰ ਦੇ ਤਾਬਿਆ ਰਹੇ ਪਰ ਤੇਰ੍ਹਵੇਂ ਵਰਹੇ ਓਹ ਆਕੀ ਹੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਰਾਂ ਸਾਲ ਤੱਕ ਉਹ ਕਦਾਰਲਾਓਮਰ ਦੇ ਅਧੀਨ ਰਹੇ ਪਰ ਤੇਰ੍ਹਵੇਂ ਸਾਲ ਵਿੱਚ ਵਿਦਰੋਹੀ ਹੋ ਗਏ।