Genesis 14:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਚੌਦਵੇਂ ਵਰ੍ਹੇ ਵਿੱਚ ਰਾਜਾ ਕਦਾਰਲਾਓਮਰ ਅਤੇ ਉਸ ਦੇ ਨਾਲ ਦੇ ਰਾਜੇ ਉਨ੍ਹਾਂ ਨਾਲ ਲੜਨ ਲਈ ਆ ਗਏ। ਕਦਾਰਲਾਓਮਰ ਅਤੇ ਉਸ ਦੇ ਸਾਥੀ ਰਾਜਿਆਂ ਨੇ ਰਫ਼ਾਈਆਂ ਲੋਕਾਂ ਨੂੰ ਅਸਤਰੋਥ ਕਰਨਇਮ ਵਿਖੇ ਹਰਾ ਦਿੱਤਾ। ਉਨ੍ਹਾਂ ਨੇ ਜ਼ੂਜ਼ੀਆ ਲੋਕਾਂ ਨੂੰ ਵੀ ਹਾਮ ਵਿੱਚ ਹਰਾ ਦਿੱਤਾ। ਉਨ੍ਹਾਂ ਨੇ ਏਮੀਆਂ ਲੋਕਾਂ ਨੂੰ ਸਾਵੇਹ ਕਿਰਯਾਤਇਮ ਵਿਖੇ ਹਰਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਚੌਧਵੇਂ ਵਰਹੇ ਕਦਾਰਲਾਓਮਰ ਅਰ ਓਹ ਰਾਜੇ ਜੋ ਉਹ ਦੇ ਨਾਲ ਸਨ ਆਏ ਅਤੇ ਉਨ੍ਹਾਂ ਨੇ ਰਫਾਈਆਂ ਨੂੰ ਅਸਤਰੋਥ ਕਰਨਇਮ ਵਿੱਚ ਅਰ ਜ਼ੂਜ਼ੀਆਂ ਨੂੰ ਹਾਮ ਵਿੱਚ ਅਰ ਏਮੀਆਂ ਨੂੰ ਸਾਵੇਹ ਕਿਰਯਾਤਇਮ ਵਿੱਚ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੌਧਵੇਂ ਸਾਲ ਵਿੱਚ ਕਦਾਰਲਾਓਮਰ ਅਤੇ ਉਹ ਰਾਜੇ ਜੋ ਉਹ ਦੇ ਨਾਲ ਆਏ ਸਨ, ਅਤੇ ਉਨ੍ਹਾਂ ਨੇ ਰਫ਼ਾਈਆਂ ਨੂੰ, ਅਸਤਰੋਥ-ਕਰਨਇਮ ਵਿੱਚ ਅਤੇ ਜ਼ੂਜ਼ੀਆਂ ਨੂੰ ਹਾਮ ਵਿੱਚ, ਅਤੇ ਏਮੀਆਂ ਨੂੰ ਸਾਵੇਹ ਕਿਰਯਾਤਾਇਮ ਵਿੱਚ,