Genesis 14:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਹੋਰੀ ਲੋਕਾਂ ਨੂੰ ਹਰਾ ਦਿੱਤਾ ਜਿਹੜੇ ਪਹਾੜੀ ਪ੍ਰਦੇਸ਼ ਸੇਈਰ ਤੋਂ ਲੈ ਕੇ ਏਲ-ਪਾਰਾਨ ਦੇ ਇਲਾਕੇ ਤਾਈ ਰਹਿੰਦੇ ਸਨ। (ਏਲ ਪਾਰਾਨ ਮਾਰੂਥਲ ਦੇ ਨੇੜੇ ਹੈ।)
Punjabi Bible 2016 - ਪਵਿੱਤਰ ਬਾਈਬਲ O.V.
ਅਰ ਹੋਰੀਆਂ ਨੂੰ ਉਨ੍ਹਾਂ ਦੇ ਪਹਾੜ ਸੇਈਰ ਵਿੱਚ ਏਲ-ਪਾਰਾਨ ਤਾਈਂ ਜੋ ਉਜਾੜ ਕੋਲ ਹੈ ਮਾਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੋਰੀਆਂ ਨੂੰ ਉਨ੍ਹਾਂ ਦੇ ਪਰਬਤ ਸੇਈਰ ਵਿੱਚ ਏਲ-ਪਾਰਾਨ ਤੱਕ, ਜੋ ਉਜਾੜ ਕੋਲ ਹੈ, ਮਾਰਿਆ।