Genesis 14:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਏਲਾਮ ਦੇ ਰਾਜੇ ਕਦਾਰਲਾਓਮਰ, ਗੋਈਮ ਦੇ ਰਾਜੇ ਤਿਦਾਲ, ਸਿਨਾਰ ਦੇ ਰਾਜੇ ਅਮਰਾਫਲ ਅਤੇ ਅੱਲਾਸਾਰ ਦੇ ਰਾਜੇ ਅਰਯੋਕ ਦੇ ਖ਼ਿਲਾਫ਼ ਜੰਗ ਕੀਤੀ। ਇਸ ਤਰ੍ਹਾਂ ਪੰਜਾਂ ਨਾਲ ਜੰਗ ਕਰਨ ਵਾਲੇ ਚਾਰ ਰਾਜੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਕਦਾਰਲਾਓਮਰ ਏਲਾਮ ਦੇ ਰਾਜਾ ਅਰ ਤਿਦਾਲ ਗੋਈਮ ਦੇ ਰਾਜਾ ਅਰ ਅਮਰਾਫਲ ਸਿਨਾਰ ਦੇ ਰਾਜਾ ਅਰ ਅਰਯੋਕ ਅੱਲਾਸਾਰ ਦੇ ਰਾਜਾ ਨਾਲ ਸੋ ਚਾਰ ਰਾਜੇ ਪੰਜਾਂ ਨਾਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਏਲਾਮ ਦੇ ਰਾਜਾ ਕਦਾਰਲਾਓਮਰ, ਗੋਈਮ ਦੇ ਰਾਜਾ ਤਿਦਾਲ, ਸ਼ਿਨਾਰ ਦੇ ਰਾਜਾ ਅਮਰਾਫ਼ਲ, ਅੱਲਾਸਾਰ ਦੇ ਰਾਜਾ ਅਰਯੋਕ, ਇਹਨਾਂ ਚਾਰ ਰਾਜਿਆਂ ਦੇ ਵਿਰੁੱਧ ਉਹਨਾਂ ਪੰਜਾਂ ਨੇ ਕਤਾਰ ਬੰਨ੍ਹੀ।