Genesis 15:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਗੱਲਾਂ ਦੇ ਵਾਪਰਨ ਤੋਂ ਬਾਦ, ਅਬਰਾਮ ਨੂੰ ਯਹੋਵਾਹ ਦੇ ਸ਼ਬਦ ਦਾ ਦਰਸ਼ਨ ਹੋਇਆ। ਪਰਮੇਸ਼ੁਰ ਨੇ ਆਖਿਆ, “ਅਬਰਾਮ, ਡਰੀਂ ਨਾ। ਮੈਂ ਤੇਰੀ ਰੱਖਿਆ ਕਰਾਂਗਾ। ਅਤੇ ਮੈਂ ਤੈਨੂੰ ਬਹੁਤ ਵੱਡਾ ਇਨਾਮ ਦੇਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਗੱਲਾਂ ਦੇ ਮਗਰੋਂ ਯਹੋਵਾਹ ਦਾ ਬਚਨ ਅਬਰਾਮ ਦੇ ਕੋਲ ਦਰਸ਼ਨ ਵਿੱਚ ਆਇਆ ਕਿ ਨਾ ਡਰ ਅਬਰਾਮ ਮੈਂ ਤੇਰੇ ਲਈ ਢਾਲ ਹਾਂ ਅਤੇ ਤੇਰਾ ਅੱਤ ਵੱਡਾ ਅਜਰ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਣ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ਼ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ।