Genesis 15:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਮ ਪਰਮੇਸ਼ੁਰ ਲਈ ਇਹ ਸਾਰੀਆਂ ਚੀਜ਼ਾਂ ਲੈ ਆਇਆ। ਅਬਰਾਮ ਨੇ ਇਨ੍ਹਾਂ ਜਾਨਵਰਾਂ ਨੂੰ ਦੋ ਟੁਕੜਿਆਂ ਵਿੱਚ ਵੱਢਿਆ। ਫ਼ੇਰ ਅਬਰਾਮ ਨੇ ਦੋਵੇਂ ਅੱਧੇ ਹਿਸਿਆਂ ਨੂੰ ਇੱਕ ਦੂਸਰੇ ਦੇ ਸਾਹਮਣੇ ਧਰ ਦਿੱਤਾ। ਅਬਰਾਮ ਨੇ ਪੰਛੀਆਂ ਦੇ ਟੋਟੇ ਨਹੀਂ ਕੀਤੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਉਸ ਦੇ ਲਈ ਏਹ ਸਭ ਲੈ ਆਇਆ ਅਤੇ ਉਨ੍ਹਾਂ ਦੇ ਦੋ ਦੋ ਟੋਟੇ ਕੀਤੇ ਅਤੇ ਉਸ ਨੇ ਇੱਕ ਟੋਟੇ ਨੂੰ ਦੂਜੇ ਦੇ ਸਾਹਮਣੇ ਰੱਖਿਆ ਪਰ ਪੰਛੀਆਂ ਦੇ ਟੋਟੇ ਨਾ ਕੀਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਯਹੋਵਾਹ ਦੇ ਲਈ ਇਹ ਸਭ ਕੁਝ ਲੈ ਆਇਆ ਅਤੇ ਉਨ੍ਹਾਂ ਦੇ ਦੋ-ਦੋ ਟੋਟੇ ਕੀਤੇ ਅਤੇ ਉਸ ਨੇ ਇੱਕ ਟੋਟੇ ਨੂੰ ਦੂਜੇ ਦੇ ਸਾਹਮਣੇ ਰੱਖਿਆ, ਪਰ ਪੰਛੀਆਂ ਦੇ ਟੋਟੇ ਨਾ ਕੀਤੇ।