Genesis 15:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਚਾਰ ਪੀੜੀਆਂ ਬਾਦ ਤੇਰੇ ਲੋਕ ਇਸ ਧਰਤੀ ਉੱਤੇ ਫ਼ੇਰ ਆਉਣਗੇ। ਉਸ ਸਮੇਂ, ਤੇਰੇ ਲੋਕ ਅਮੋਰੀਆਂ ਨੂੰ ਹਰਾ ਦੇਣਗੇ। ਮੈਂ ਤੁਹਾਡੇ ਲੋਕਾਂ ਦੇ ਰਾਹੀਂ ਇੱਥੇ ਰਹਿਣ ਵਾਲੇ ਅਮੋਰੀਆਂ ਨੂੰ ਸਜ਼ਾ ਦੇਵਾਂਗਾ। ਇਹ ਗੱਲ ਭਵਿੱਖ ਵਿੱਚ ਹੋਵੇਗੀ, ਕਿਉਂਕਿ ਅਮੋਰੀ ਲੋਕ ਹਾਲੇ ਇਨੇ ਪਾਪੀ ਨਹੀਂ ਕਿ ਸਜ਼ਾ ਦੇ ਭਾਗੀ ਹੋਣ।”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਚੰਗੇ ਬਿਰਧਪੁਣੇ ਵਿੱਚ ਦਫ਼ਨਾਇਆ ਜਾਵੇਂਗਾ ਅਤੇ ਚੌਥੀ ਪੀੜ੍ਹੀ ਵਿੱਚ ਓਹ ਐੱਧਰ ਫੇਰ ਮੁੜਣਗੇ ਕਿਉਂਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਚੰਗੀ ਬਜ਼ੁਰਗੀ ਵਿੱਚ ਦਫ਼ਨਾਇਆ ਜਾਵੇਂਗਾ ਅਤੇ ਚੌਥੀ ਪੀੜ੍ਹੀ ਵਿੱਚ ਓਹ ਵਾਪਿਸ ਮੁੜ ਆਉਣਗੇ ਕਿਉਂਕਿ ਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ।