Genesis 15:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੂਰਜ ਛੁਪਣ ਤੋਂ ਬਾਦ, ਬਹੁਤ ਹਨੇਰਾ ਹੋ ਗਿਆ। ਮੁਰਦਾ ਜਾਨਵਰ ਹਾਲੇ ਵੀ ਧਰਤੀ ਉੱਤੇ ਪਏ ਸਨ-ਹਰੇਕ ਜਾਨਵਰ ਦੋ ਹਿਸਿਆਂ ਵਿੱਚ ਵੰਡਿਆ ਹੋਇਆ ਸੀ। ਉਸ ਵੇਲੇ, ਮਰੇ ਹੋਏ ਜਾਨਵਰਾਂ ਦੇ ਅੱਧੇ ਟੋਟਿਆਂ ਦੇ ਵਿੱਚਕਾਰੋਂ ਅੱਗ ਅਤੇ ਧੂੰਏਂ ਦੀ ਲਕੀਰ ਨਿਕਲੀ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਕਿ ਸੂਰਜ ਆਥਣਿਆ ਅਤੇ ਅਨ੍ਹੇਰਾ ਹੋ ਗਿਆ ਤਾਂ ਵੇਖੋ ਇੱਕ ਧੂੰਏਂ ਵਾਲਾ ਤੰਦੂਰ ਅਰ ਬਲਦੀ ਮਿਸਾਲ ਇਨ੍ਹਾਂ ਟੋਟਿਆਂ ਵਿੱਚੋਂ ਦੀ ਲੰਘ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਇਆ ਕਿ ਜਦ ਸੂਰਜ ਡੁੱਬ ਗਿਆ ਅਤੇ ਹਨ੍ਹੇਰਾ ਹੋ ਗਿਆ ਤਾਂ ਵੇਖੋ ਇੱਕ ਧੂੰਏਂ ਵਾਲਾ ਤੰਦੂਰ ਅਤੇ ਬਲਦੀ ਮਸ਼ਾਲ ਇਨ੍ਹਾਂ ਟੋਟਿਆਂ ਵਿੱਚੋਂ ਦੀ ਲੰਘ ਗਈ।