Genesis 15:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਸ ਦਿਨ, ਯਹੋਵਾਹ ਨੇ ਅਬਰਾਮ ਨਾਲ ਇਹ ਆਖਦਿਆਂ ਹੋਇਆਂ ਇਕਰਾਰ ਕੀਤਾ, “ਮੈਂ ਇਹ ਧਰਤੀ ਤੇਰੇ ਉੱਤਰਾਧਿਕਾਰੀਆਂ ਨੂੰ ਦੇਵਾਂਗਾ। ਉਨ੍ਹਾਂ ਦੀ ਧਰਤੀ ਮਿਸਰ ਵਿੱਚਲੀ ਨੀਲ ਨਦੀ ਤੋਂ ਫ਼ਰਾਤ ਨਦੀ ਤਾਈਂ ਫੈਲੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆਂ ਕਿ ਤੇਰੀ ਅੰਸ ਨੂੰ ਮੈਂ ਇਹ ਧਰਤੀ ਦੇ ਦਿੱਤੀ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈਕੇ ਵੱਡੇ ਦਰਿਆ ਫਰਾਤ ਤੀਕ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ ਤੱਕ