Genesis 15:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਅਬਰਾਮ ਨਾਲ ਗੱਲ ਕੀਤੀ। ਪਰਮੇਸ਼ੁਰ ਨੇ ਆਖਿਆ। “ਉਹ ਗੁਲਾਮ ਤੇਰੀਆਂ ਚੀਜ਼ਾਂ ਦਾ ਵਾਰਿਸ ਨਹੀਂ ਹੋਵੇਗਾ। ਤੇਰੇ ਘਰ ਪੁੱਤਰ ਹੋਵੇਗਾ ਅਤੇ ਤੇਰਾ ਪੁੱਤਰ ਤੇਰੀਆਂ ਸਾਰੀਆਂ ਚੀਜ਼ਾਂ ਦਾ ਵਾਰਿਸ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੇਖੋ ਯਹੋਵਾਹ ਦਾ ਬਚਨ ਉਹ ਦੇ ਕੋਲ ਆਇਆ ਕਿ ਇਹ ਤੇਰਾ ਵਾਰਿਸ ਨਾ ਹੋਵੇਗਾ ਪਰ ਉਹ ਜੋ ਤੇਰੇ ਤੁਖ਼ਮ ਵਿੱਚੋਂ ਨਿੱਕਲੇਗਾ ਤੇਰਾ ਵਾਰਿਸ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਦਾ ਬਚਨ ਉਹ ਦੇ ਕੋਲ ਆਇਆ, ਇਹ ਤੇਰਾ ਵਾਰਿਸ ਨਾ ਹੋਵੇਗਾ ਪਰ ਉਹ ਜੋ ਤੇਰੇ ਵਿੱਚੋਂ ਹੋਵੇਗਾ ਉਹ ਤੇਰਾ ਵਾਰਿਸ ਹੋਵੇਗਾ।