Genesis 15:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਅਬਰਾਮ ਨੂੰ ਆਖਿਆ, “ਮੈਂ ਹੀ ਉਹ ਯਹੋਵਾਹ ਹਾਂ ਜਿਸਨੇ ਤੈਨੂੰ ਕਸਦੀਆਂ ਦੇ ਊਰ ਵਿੱਚੋਂ ਬਾਹਰ ਲਿਆਂਦਾ। ਅਜਿਹਾ ਮੈਂ ਇਸ ਲਈ ਕੀਤਾ ਤਾਂ ਜੋ ਤੈਨੂੰ ਇਹ ਜ਼ਮੀਨ ਦੇ ਸੱਕਾਂ-ਤੂੰ ਇਸ ਜ਼ਮੀਨ ਦਾ ਮਾਲਕ ਹੋਵੇਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਉਹ ਨੂੰ ਆਖਿਆ, ਮੈਂ ਯਹੋਵਾਹ ਹਾਂ ਜੋ ਤੈਨੂੰ ਕਸਦੀਆਂ ਦੇ ਊਰ ਤੋਂ ਕੱਢ ਲੈ ਆਇਆ ਹਾਂ ਤਾਂਜੋ ਮੈਂ ਤੈਨੂੰ ਇਹ ਧਰਤੀ ਤੇਰੀ ਮਿਲਖ ਹੋਣ ਲਈ ਦਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਹ ਨੂੰ ਆਖਿਆ, ਮੈਂ ਉਹੀ ਯਹੋਵਾਹ ਹਾਂ ਜੋ ਤੈਨੂੰ ਕਸਦੀਆਂ ਦੇ ਊਰ ਨਗਰ ਵਿੱਚੋਂ ਬਾਹਰ ਕੱਢ ਲੈ ਆਇਆ ਹਾਂ, ਤਾਂ ਜੋ ਮੈਂ ਤੈਨੂੰ ਇਹ ਦੇਸ਼ ਤੇਰੀ ਵਿਰਾਸਤ ਹੋਣ ਲਈ ਦੇ ਦਿਆਂ।