Genesis 15:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅਬਰਾਮ ਨੇ ਆਖਿਆ, “ਯਹੋਵਾਹ ਮੇਰੇ ਸੁਆਮੀ, ਮੈਂ ਕਿਵੇਂ ਯਕੀਨ ਕਰਾਂ ਕਿ ਮੈਨੂੰ ਇਹ ਜ਼ਮੀਨ ਮਿਲੇਗੀ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਆਖਿਆ, ਹੇ ਪ੍ਰਭੁ ਯਹੋਵਾਹ ਮੈਂ ਕਿਸ ਤਰਾਂ ਜਾਣਾਂ ਕਿ ਮੈਂ ਉਹ ਨੂੰ ਮਿਲਖ ਵਿੱਚ ਲਵਾਂਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ, ਹੇ ਪ੍ਰਭੂ ਯਹੋਵਾਹ ਮੈਂ ਕਿਸ ਤਰ੍ਹਾਂ ਜਾਣਾ ਕਿ ਮੈਂ ਉਸ ਨੂੰ ਵਿਰਾਸਤ ਦੇ ਤੌਰ ਤੇ ਲਵਾਂਗਾ?