Genesis 15:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਅਬਰਾਮ ਨੂੰ ਆਖਿਆ, “ਅਸੀਂ ਇੱਕ ਇਕਰਾਰਨਾਮਾ ਕਰਾਂਗੇ ਮੇਰੇ ਲਈ ਤਿੰਨ ਵਰ੍ਹਿਆਂ ਦੀ ਇੱਕ ਗਾਂ, ਤਿੰਨ ਵਰ੍ਹਿਆਂ ਦੀ ਇੱਕ ਬੱਕਰੀ, ਤਿੰਨ ਵਰ੍ਹਿਆਂ ਦੀ ਇੱਕ ਭੇਡ ਅਤੇ ਇੱਕ ਘੁੱਗੀ ਅਤੇ ਕਬੂਤਰ ਵੀ ਲੈ ਕੇ ਆ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉਹ ਨੂੰ ਆਖਿਆ, ਮੇਰੇ ਲਈ ਇੱਕ ਤਿੰਨਾਂ ਵਰਿਹਾਂ ਦੀ ਵਹਿੜ ਅਰ ਇੱਕ ਤਿੰਨਾਂ ਵਰਿਹਾਂ ਦੀ ਬੱਕਰੀ ਅਰ ਇੱਕ ਤਿੰਨਾਂ ਵਰਿਹਾਂ ਦਾ ਛੱਤ੍ਰਾ ਅਰ ਇੱਕ ਘੁੱਗੀ ਅਰ ਇੱਕ ਕਬੂਤਰ ਦਾ ਬੱਚਾ ਲੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਉਸ ਨੂੰ ਆਖਿਆ, ਮੇਰੇ ਲਈ ਇੱਕ ਤਿੰਨ ਸਾਲ ਦੀ ਵੱਛੀ, ਇੱਕ ਤਿੰਨ ਸਾਲ ਦੀ ਬੱਕਰੀ ਅਤੇ ਇੱਕ ਤਿੰਨ ਸਾਲ ਦਾ ਲੇਲਾ, ਇੱਕ ਘੁੱਗੀ ਅਤੇ ਇੱਕ ਕਬੂਤਰ ਦਾ ਬੱਚਾ ਲੈ।