Genesis 16:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰਈ ਅਬਰਾਮ ਦੀ ਪਤਨੀ ਸੀ। ਉਸ ਦੇ ਅਤੇ ਅਬਰਾਮ ਦੇ ਉਲਾਦ ਨਹੀਂ ਹੋਈ। ਸਾਰਈ ਦੀ ਮਿਸਰ ਦੀ ਇੱਕ ਦਾਸੀ ਸੀ। ਉਸ ਦਾ ਨਾਮ ਹਾਜਰਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸਾਰਈ ਅਬਰਾਮ ਦੀ ਪਤਨੀ ਉਹ ਦੇ ਲਈ ਪੁੱਤ੍ਰ ਨਾ ਜਣੀ। ਉਹ ਦੇ ਕੋਲ ਇੱਕ ਮਿਸਰੀ ਗੋਲੀ ਸੀ ਜਿਹਦਾ ਨਾਉਂ ਹਾਜਰਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਮ ਦੀ ਪਤਨੀ ਸਾਰਈ ਦੇ ਕੋਈ ਸੰਤਾਨ ਨਹੀਂ ਸੀ। ਉਹ ਦੇ ਕੋਲ ਇੱਕ ਮਿਸਰੀ ਦਾਸੀ ਸੀ, ਜਿਸ ਦਾ ਨਾਮ ਹਾਜ਼ਰਾ ਸੀ।