Genesis 16:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਸ ਖੂਹ ਦਾ ਨਾਮ ਬਏਰ-ਲਹਈ-ਰੋਈ ਰੱਖਿਆ ਗਿਆ। ਉਹ ਖੂਹ ਕਾਦੇਸ ਅਤੇ ਬਰਦ ਦੇ ਵਿੱਚਕਾਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਉਹ ਉਸ ਖੂਹ ਦਾ ਨਾਉਂ ਬਏਰ-ਲਹਈ-ਰੋਈ ਆਖਦੇ ਹਨ। ਵੇਖੋ ਓਹ ਕਾਦੇਸ ਅਰ ਬਰਦ ਦੇ ਵਿਚਕਾਰ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਹ ਉਸ ਖੂਹ ਦਾ ਨਾਮ ਬਏਰ-ਲਹਈ-ਰੋਈ ਆਖਦੇ ਹਨ। ਵੇਖੋ ਓਹ ਕਾਦੇਸ਼ ਅਤੇ ਬਰਦ ਦੇ ਵਿਚਕਾਰ ਹੈ।