Genesis 16:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਜਰਾ ਨੇ ਅਬਰਾਮ ਦੇ ਪੁੱਤਰ ਨੂੰ ਜਨਮ ਦਿੱਤਾ ਅਤੇ ਅਬਰਾਮ ਨੇ ਪੁੱਤਰ ਦਾ ਨਾਮ ਇਸਮਾਏਲ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਹਾਜਰਾ ਅਬਰਾਮ ਲਈ ਇੱਕ ਪੁੱਤ੍ਰ ਜਣੀ ਅਤੇ ਅਬਰਾਮ ਨੇ ਆਪਣੇ ਪੁੱਤ੍ਰ ਦਾ ਨਾਉਂ ਜਿਹ ਨੂੰ ਹਾਜਰਾ ਜਣੀ ਇਸਮਾਏਲ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਜ਼ਰਾ ਨੇ ਅਬਰਾਮ ਲਈ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਅਬਰਾਮ ਨੇ ਆਪਣੇ ਪੁੱਤਰ ਦਾ ਨਾਮ ਜਿਸ ਨੂੰ ਹਾਜ਼ਰਾ ਨੇ ਜਨਮ ਦਿੱਤਾ, ਇਸਮਾਏਲ ਰੱਖਿਆ।