Genesis 16:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਗੱਲ ਅਬਰਾਮ ਦੇ ਕਨਾਨ ਦੀ ਧਰਤੀ ਉੱਤੇ ਦਸ ਸਾਲ ਰਹਿ ਚੁੱਕਣ ਤੋਂ ਬਾਦ ਵਾਪਰੀ। ਸਾਰਈ ਨੇ ਹਾਜਰਾ ਨੂੰ ਆਪਣੇ ਪਤੀ ਦੀ ਪਤਨੀ ਹੋਣ ਲਈ ਸੌਂਪ ਦਿੱਤਾ। (ਹਾਜਰਾ ਉਸ ਦੀ ਮਿਸਰ ਦੀ ਦਾਸੀ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਅਬਰਾਮ ਨੂੰ ਕਨਾਨ ਦੇਸ ਵਿੱਚ ਵਸਦਿਆਂ ਦਸ ਵਰ੍ਹੇ ਹੋ ਗਏ ਤਾਂ ਸਾਰਈ ਅਬਰਾਮ ਦੀ ਪਤਨੀ ਨੇ ਆਪਣੀ ਮਿਸਰੀ ਗੋੱਲੀ ਹਾਜਰਾ ਨੂੰ ਲੈਕੇ ਆਪਣੇ ਪਤੀ ਅਬਰਾਮ ਨੂੰ ਉਹ ਦੀ ਤੀਵੀਂ ਬਣਨ ਲਈ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਅਬਰਾਮ ਨੂੰ ਕਨਾਨ ਦੇਸ਼ ਵਿੱਚ ਵੱਸਦਿਆਂ ਦੱਸ ਸਾਲ ਹੋ ਗਏ, ਤਦ ਅਬਰਾਮ ਦੀ ਪਤਨੀ ਸਾਰਈ ਨੇ ਆਪਣੀ ਮਿਸਰੀ ਦਾਸੀ ਹਾਜ਼ਰਾ ਨੂੰ ਲੈ ਕੇ ਆਪਣੇ ਪਤੀ ਅਬਰਾਮ ਨੂੰ ਦਿੱਤਾ, ਕਿ ਉਹ ਉਸ ਦੀ ਪਤਨੀ ਹੋਵੇ।