Genesis 16:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਜਰਾ ਅਬਰਾਮ ਤੋਂ ਗਰਭਵਤੀ ਹੋ ਗਈ। ਜਦੋਂ ਹਾਜਰਾ ਨੂੰ ਇਹ ਪਤਾ ਲੱਗਾ ਤਾਂ ਉਸ ਦੀ ਮਾਲਕਣ ਨੂੰ ਹਾਜਰਾ ਦੀ ਨਿਗਾਹ ਵਿੱਚ ਇੰਨੀ ਇੱਜ਼ਤ ਨਹੀਂ ਮਿਲੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਹਾਜਰਾ ਕੋਲ ਗਿਆ ਅਤੇ ਉਹ ਗਰਭਣੀ ਹੋਈ। ਜਾਂ ਉਸ ਨੇ ਵੇਖਿਆ ਕਿ ਮੈਂ ਗਰਭਣੀ ਹਾਂ ਤਾਂ ਉਹ ਦੀ ਬੀਬੀ ਉਹ ਦੀਆਂ ਅੱਖਾਂ ਵਿੱਚ ਤੁੱਛ ਹੋ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਹਾਜ਼ਰਾ ਕੋਲ ਗਿਆ ਅਤੇ ਉਹ ਗਰਭਵਤੀ ਹੋਈ। ਜਦ ਉਸ ਨੇ ਜਾਣਿਆ ਕਿ ਉਹ ਗਰਭਵਤੀ ਹੈ, ਤਦ ਉਹ ਦੀ ਮਾਲਕਣ ਉਹ ਦੀਆਂ ਅੱਖਾਂ ਵਿੱਚ ਤੁੱਛ ਹੋ ਗਈ।