Genesis 16:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੇ ਦੂਤ ਨੇ ਹਾਜਰਾ ਨੂੰ ਮਾਰੂਥਲ ਅੰਦਰ ਇੱਕ ਟੋਭੇ ਦੇ ਕੰਢੇ ਪਿਆ ਦੇਖਿਆ। ਟੋਭਾ ਸੂਰ ਦੇ ਰਸਤੇ ਉੱਤੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਹੋਵਾਹ ਦੇ ਦੂਤ ਨੇ ਉਹ ਨੂੰ ਪਾਣੀ ਦੇ ਚਸ਼ਮੇ ਕੋਲ ਉਜਾੜ ਵਿੱਚ ਲੱਭਿਆ ਅਰਥਾਤ ਸੂਰ ਵਾਲੇ ਰਾਹ ਦੇ ਕੋਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਹੋਵਾਹ ਦੇ ਦੂਤ ਨੇ ਉਹ ਨੂੰ ਸ਼ੂਰ ਵਾਲੇ ਰਾਹ ਤੇ ਪਾਣੀ ਦੇ ਚਸ਼ਮੇ ਕੋਲ ਉਜਾੜ ਵਿੱਚ ਲੱਭਿਆ।