Genesis 16:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੇ ਦੂਤ ਨੇ ਹਾਜਰਾ ਨੂੰ ਆਖਿਆ, “ਸਾਰਈ ਤੇਰੀ ਮਾਲਕਣ ਹੈ। ਉਸ ਕੋਲ ਘਰ ਚਲੀ ਜਾਹ ਅਤੇ ਉਸ ਦਾ ਹੁਕਮ ਮੰਨ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ ਕਿ ਆਪਣੀ ਬੀਬੀ ਕੋਲ ਮੁੜ ਜਾਹ ਅਤੇ ਆਪਣੇ ਆਪ ਨੂੰ ਉਸ ਦੇ ਤਾਬੇ ਕਰ ਦੇਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ, ਆਪਣੀ ਮਾਲਕਣ ਕੋਲ ਮੁੜ ਜਾ ਅਤੇ ਆਪਣੇ ਆਪ ਨੂੰ ਉਸ ਦੇ ਅਧੀਨ ਕਰ ਦੇ।