Genesis 17:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਬਰਾਮ 99 ਵਰ੍ਹਿਆਂ ਦਾ ਹੋਇਆ ਤਾਂ ਯਹੋਵਾਹ ਨੇ ਉਸ ਨੂੰ ਦਰਸ਼ਨ ਦਿੱਤਾ। ਯਹੋਵਾਹ ਨੇ ਆਖਿਆ, “ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਮੇਰੇ ਲਈ ਇਹ ਗੱਲਾਂ ਕਰ: ਮੇਰਾ ਹੁਕਮ ਮੰਨ ਅਤੇ ਸਹੀ ਢੰਗ ਨਾਲ ਜਿਉਂ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਅਬਰਾਮ ਨੜਿੰਨਵੇਂ ਵਰਿਹਾਂ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦਿੱਤਾ ਅਤੇ ਉਸ ਨੂੰ ਆਖਿਆ ਮੈਂ ਸਰਬਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਮੇਰੇ ਸਨਮੁਖ ਚੱਲ ਅਰ ਸੰਪੂਰਨ ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ।