Genesis 17:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਕਰਾਰਨਾਮਾ ਇਹ ਹੈ ਜਿਹੜਾ ਤੁਸੀਂ ਮੰਨੋਂਗੇ। ਇਹ ਇਕਰਾਰਨਾਮਾ ਤੁਹਾਡੇ ਤੇ ਮੇਰੇ ਵਿੱਚਕਾਰ ਹੈ। ਇਹ ਤੁਹਾਡੇ ਸਾਰੇ ਉੱਤਰਾਧਿਕਾਰੀਆਂ ਲਈ ਹੈ: ਜਿਹੜਾ ਵੀ ਮੁੰਡਾ ਜੰਮੇ ਉਸ ਦੀ ਸੁੰਨਤ ਕਰਨੀ ਜ਼ਰੂਰੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਮੇਰਾ ਨੇਮ ਮੇਰੇ ਅਰ ਤੁਹਾਡੇ ਅਰ ਤੇਰੇ ਪਿੱਛੋਂ ਤੇਰੀ ਅੰਸ ਵਿੱਚ ਹੈ ਜਿਸ ਦੀ ਤੁਸੀਂ ਪਾਲਣਾ ਕਰੋ। ਤੁਹਾਡੇ ਵਿੱਚੋਂ ਹਰ ਇੱਕ ਨਰ ਦੀ ਸੁੰਨਤ ਕੀਤੀ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਇਹ ਨੇਮ, ਜਿਸ ਦੀ ਪਾਲਣਾ ਤੈਨੂੰ ਅਤੇ ਤੇਰੇ ਬਾਅਦ ਅੰਸ ਨੂੰ ਕਰਨੀ ਹੈ, ਉਹ ਇਹ ਹੈ: ਤੁਹਾਡੇ ਵਿੱਚੋਂ ਹਰ ਇੱਕ ਪੁਰਖ ਦੀ ਸੁੰਨਤ ਕੀਤੀ ਜਾਵੇ।