Genesis 17:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇਹ ਦਰਸ਼ਾਉਣ ਲਈ ਮਾਸ ਨੂੰ ਕੱਟੋਂਗੇ ਕਿ ਤੁਸੀਂ ਮੇਰੇ ਤੇ ਤੁਹਾਡੇ ਦਰਮਿਆਨ ਹੋਏ ਇਕਰਾਰਨਾਮੇ ਉੱਤੇ ਚੱਲਦੇ ਹੋਂ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪਣੇ ਬਦਨ ਦੀ ਖਲੜੀ ਦੀ ਸੁੰਨਤ ਕਰਾਓ ਅਤੇ ਇਹ ਮੇਰੇ ਅਰ ਤੁਹਾਡੇ ਵਿੱਚ ਉਸ ਨੇਮ ਦਾ ਨਿਸ਼ਾਨ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੇ ਬਦਨ ਦੀ ਖੱਲੜੀ ਦੀ ਸੁੰਨਤ ਕਰਾਓ ਅਤੇ ਇਹ ਮੇਰੇ ਅਤੇ ਤੁਹਾਡੇ ਵਿੱਚ ਉਸ ਨੇਮ ਦਾ ਨਿਸ਼ਾਨ ਹੋਵੇਗਾ।