Genesis 17:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤੁਹਾਡੇ ਉੱਤਰਾਧਿਕਾਰੀਆਂ ਦਰਮਿਆਨ ਹਰ ਮੁੰਡੇ ਦੀ ਸੁੰਨਤ ਹੋਵੇਗੀ। ਜੋ ਵੀ ਮੁੰਡਾ ਤੁਹਾਡੇ ਪਰਿਵਾਰ ਵਿੱਚ ਜੰਮੇ ਜਾਂ ਗੁਲਾਮ ਵਜੋਂ ਖਰੀਦਿਆ ਜਾਵੇ, ਉਸ ਦੀ ਸੁੰਨਤ ਹੋਣੀ ਚਾਹੀਦੀ ਹੈ। ਇਸ ਤਰ੍ਹਾਂ, ਮੇਰਾ ਇਕਰਾਰਨਾਮਾ ਸਦੀਵੀ ਇਕਰਾਰਨਾਮੇ ਵਜੋਂ ਤੁਹਾਡੇ ਸਰੀਰਾਂ ਉੱਤੇ ਨਿਸ਼ਾਨਿਆਂ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਘਰਜੰਮ ਦੀ ਚਾਂਦੀ ਨਾਲ ਲਏ ਹੋਏ ਦੀ ਸੁੰਨਤ ਜ਼ਰੂਰ ਕੀਤੀ ਜਾਵੇ ਸੋ ਮੇਰਾ ਨੇਮ ਤੁਹਾਡੇ ਮਾਸ ਵਿੱਚ ਇੱਕ ਅਨੰਤ ਨੇਮ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਤੇਰੇ ਘਰਾਣੇ ਵਿੱਚ ਪੈਦਾ ਹੋਵੇ ਅਤੇ ਚਾਂਦੀ ਨਾਲ ਮੁੱਲ ਲਏ ਹੋਣ, ਉਨ੍ਹਾਂ ਦੀ ਸੁੰਨਤ ਜ਼ਰੂਰ ਕੀਤੀ ਜਾਵੇ। ਇਸ ਤਰ੍ਹਾਂ ਮੇਰਾ ਨੇਮ ਜਿਸ ਦਾ ਨਿਸ਼ਾਨ ਤੁਹਾਡੇ ਸਰੀਰ ਵਿੱਚ ਹੋਵੇਗਾ ਉਹ ਇੱਕ ਅਨੰਤ ਨੇਮ ਹੋਵੇਗਾ।