Genesis 17:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ, ਤੇਰੇ ਤੇ ਮੇਰੇ ਦਰਮਿਆਨ ਇਕਰਾਰਨਾਮਾ ਇਹ ਹੈ: ਕੋਈ ਵੀ ਆਦਮੀ ਜਿਸਦੀ ਸੁੰਨਤ ਨਾ ਹੋਈ ਹੋਵੇ ਉਸ ਨੂੰ ਆਪਣੇ ਲੋਕਾਂ ਵਿੱਚੋਂ ਛੇਕ ਦੇਣਾ ਚਾਹੀਦਾ ਹੈ। ਕਿਉਂਕਿ ਉਸ ਬੰਦੇ ਨੇ ਮੇਰਾ ਇਕਰਾਰਨਾਮਾ ਤੋੜਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੋ ਨਰ ਬੇਸੁੰਨਤਾ ਰਹੇ ਅਰ ਜਿਸ ਦੀ ਸੁੰਨਤ ਉਸ ਦੇ ਬਦਨ ਦੀ ਖੱਲੜੀ ਵਿੱਚ ਨਾ ਕੀਤੀ ਗਈ ਹੋਵੇ ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇਗਾ। ਉਸ ਮੇਰੇ ਨੇਮ ਨੂੰ ਭੰਨਿਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੋ ਪੁਰਖ ਬੇਸੁੰਨਤਾ ਰਹੇ ਅਤੇ ਜਿਸ ਦੀ ਖੱਲੜੀ ਦੀ ਸੁੰਨਤ ਨਾ ਕੀਤੀ ਗਈ ਹੋਵੇ, ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇਗਾ ਕਿਉਂ ਜੋ ਉਸ ਨੇ ਮੇਰੇ ਨੇਮ ਨੂੰ ਤੋੜਿਆ ਹੈ।