Genesis 17:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, “ਮੈਂ ਤੇਰੀ ਪਤਨੀ ਸਾਰਈ ਨੂੰ ਨਵਾਂ ਨਾਮ ਦਿਆਂਗਾ। ਉਸ ਦਾ ਨਾਮ ਸਾਰਾਹ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਸਾਰਈ ਜੋ ਤੇਰੀ ਪਤਨੀ ਹੈ ਤੂੰ ਉਹ ਦਾ ਨਾਉਂ ਸਾਰਈ ਨਾ ਆਖੀਂ ਸਗੋਂ ਉਹ ਦਾ ਨਾਉਂ ਸਾਰਾਹ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਸਾਰਈ ਜੋ ਤੇਰੀ ਪਤਨੀ ਹੈ, ਤੂੰ ਉਸ ਨੂੰ ਸਾਰਈ ਨਾ ਆਖੀਂ ਸਗੋਂ ਹੁਣ ਤੋਂ ਉਸ ਦਾ ਨਾਮ ਸਾਰਾਹ ਹੋਵੇਗਾ।