Genesis 17:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਬਰਾਹਾਮ ਨੇ ਪਰਮੇਸ਼ੁਰ ਨੂੰ ਆਖਿਆ, “ਕੀ ਤੂੰ ਇਸਮਾਏਲ ਰਾਹੀਂ ਆਪਣਾ ਇਕਰਾਰ ਜਾਰੀ ਨਹੀਂ ਰੱਖ ਸੱਕਦਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬਰਾਹਾਮ ਨੇ ਪਰਮੇਸ਼ੁਰ ਨੂੰ ਆਖਿਆ, ਇਸਮਾਏਲ ਹੀ ਤੇਰੇ ਹਜ਼ੂਰ ਜੀਉਂਦਾ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਹਾਮ ਨੇ ਪਰਮੇਸ਼ੁਰ ਨੂੰ ਆਖਿਆ, ਇਸਮਾਏਲ ਹੀ ਤੇਰੇ ਨਜ਼ਰ ਵਿੱਚ ਬਣਿਆ ਰਹੇ, ਇਹ ਹੀ ਬਹੁਤ ਹੈ।