Genesis 17:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੂੰ ਅਜਿਹਾ ਕਰੇਂਗਾ, ਤਾਂ ਮੈਂ ਤੇਰੇ ਮੇਰੇ ਵਿੱਚਕਾਰ ਇੱਕ ਇਕਰਾਰਨਾਮਾ ਤਿਆਰ ਕਰਾਂਗਾ। ਮੈਂ ਤੇਰੇ ਲੋਕਾਂ ਨੂੰ ਮਹਾਨ ਕੌਮ ਬਨਾਉਣ ਦਾ ਇਕਰਾਰ ਦਿਆਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣਾ ਨੇਮ ਆਪਣੇ ਤੇ ਤੇਰੇ ਵਿੱਚ ਬੰਨ੍ਹਾਂਗਾ ਅਤੇ ਮੈਂ ਤੈਂਨੂੰ ਹੱਦੋਂ ਬਾਹਲਾ ਵਧਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣਾ ਨੇਮ ਆਪਣੇ ਅਤੇ ਤੇਰੇ ਵਿੱਚ ਬੰਨ੍ਹਾਂਗਾ ਅਤੇ ਮੈਂ ਤੈਨੂੰ ਹੱਦੋਂ ਬਾਹਲਾ ਵਧਾਵਾਂਗਾ।