Genesis 17:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੂੰ ਇਸਮਾਏਲ ਦਾ ਜ਼ਿਕਰ ਕੀਤਾ ਸੀ। ਅਤੇ ਮੈਂ ਸੁਣ ਲਿਆ ਹੈ। ਮੈਂ ਉਸ ਨੂੰ ਅਸੀਸ ਦੇਵਾਂਗਾ। ਉਸ ਦੇ ਬਹੁਤ ਸਾਰੇ ਬੱਚੇ ਹੋਣਗੇ। ਉਹ ਬਾਰ੍ਹਾਂ ਮਹਾਨ ਆਗੂਆਂ ਦਾ ਪਿਤਾ ਹੋਵੇਗਾ। ਉਸ ਦਾ ਪਰਿਵਾਰ ਇੱਕ ਮਹਾਨ ਕੌਮ ਬਣ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਇਸਮਾਏਲ ਲਈ ਵੀ ਮੈਂ ਤੇਰੀ ਸੁਣੀ। ਵੇਖ ਮੈਂ ਉਹ ਨੂੰ ਅਸੀਸ ਦਿੱਤੀ ਹੈ ਤੇ ਮੈਂ ਉਹ ਨੂੰ ਫਲਵੰਤ ਬਣਾਵਾਂਗਾ ਅਰ ਹੱਦੋਂ ਬਾਹਲਾ ਵਧਾਵਾਂਗਾ। ਉਸ ਤੋਂ ਬਾਰਾਂ ਸ਼ਜ਼ਾਦੇ ਜੰਮਣਗੇ ਅਰ ਮੈਂ ਉਹ ਨੂੰ ਇੱਕ ਵੱਡੀ ਕੌਮ ਬਣਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਮਾਏਲ ਦੇ ਲਈ ਵੀ ਮੈਂ ਤੇਰੀ ਸੁਣੀ ਹੈ। ਵੇਖ, ਮੈਂ ਉਹ ਨੂੰ ਅਸੀਸ ਦਿੱਤੀ ਹੈ ਅਤੇ ਮੈਂ ਉਹ ਨੂੰ ਫਲਵੰਤ ਬਣਾਵਾਂਗਾ ਅਤੇ ਹੱਦੋਂ ਬਾਹਲਾ ਵਧਾਵਾਂਗਾ। ਉਸ ਤੋਂ ਬਾਰਾਂ ਪ੍ਰਧਾਨ ਜੰਮਣਗੇ ਅਤੇ ਮੈਂ ਉਹ ਨੂੰ ਇੱਕ ਵੱਡੀ ਕੌਮ ਬਣਾਵਾਂਗਾ।