Genesis 17:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਆਪਣਾ ਇਕਰਾਰਨਾਮਾ ਇਸਹਾਕ ਨਾਲ ਕਰਾਂਗਾ। ਇਸਹਾਕ ਉਹ ਪੁੱਤਰ ਹੋਵੇਗਾ ਜਿਸ ਨੂੰ ਸਾਰਾਹ ਜਨਮ ਦੇਵੇਗੀ। ਇਸ ਪੁੱਤਰ ਦਾ ਜਨਮ ਅਗਲੇ ਸਾਲ ਇਸੇ ਸਮੇਂ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਆਪਣਾ ਨੇਮ ਮੈਂ ਇਸਹਾਕ ਨਾਲ ਹੀ ਕਾਇਮ ਕਰਾਂਗਾ ਜਿਹ ਨੂੰ ਸਾਰਾਹ ਏਸੇ ਰੁੱਤੇ ਆਉਂਦੇ ਵਰਹੇ ਤੇਰੇ ਲਈ ਜਣੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਆਪਣਾ ਨੇਮ ਇਸਹਾਕ ਨਾਲ ਹੀ ਕਾਇਮ ਕਰਾਂਗਾ, ਜਿਸ ਨੂੰ ਸਾਰਾਹ ਆਉਣ ਵਾਲੇ ਸਾਲ ਵਿੱਚ ਇਸੇ ਸਮੇਂ ਤੇਰੇ ਲਈ ਜਣੇਗੀ।