Genesis 17:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਪਰਮੇਸ਼ੁਰ ਅਬਰਾਹਾਮ ਨਾਲ ਗੱਲ ਕਰ ਹਟਿਆ ਤਾਂ ਪਰਮੇਸ਼ੁਰ ਉੱਪਰ ਅਕਾਸ਼ ਵਿੱਚ ਚੱਲਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਉਸ ਦੇ ਨਾਲ ਗੱਲ ਕਰਨੋਂ ਹਟਿਆ ਤਾਂ ਪਰਮੇਸ਼ੁਰ ਅਬਰਾਹਾਮ ਕੋਲੋਂ ਉਤਾਹਾਂ ਚਲਾ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਪਰਮੇਸ਼ੁਰ ਅਬਰਾਹਾਮ ਨਾਲ ਗੱਲਾਂ ਕਰ ਹਟਿਆ, ਤਦ ਪਰਮੇਸ਼ੁਰ ਅਬਰਾਹਾਮ ਕੋਲੋਂ ਉਤਾਹਾਂ ਚਲਾ ਗਿਆ।