Genesis 17:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ 99 ਸਾਲਾਂ ਦਾ ਸੀ ਜਦੋਂ ਉਸ ਦੀ ਸੁੰਨਤ ਕੀਤੀ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਬਰਾਹਾਮ ਨੜ੍ਹਿੰਨਵੇਂ ਵਰਿਹਾਂ ਦਾ ਸੀ ਜਦ ਉਹ ਦੇ ਬਦਨ ਦੀ ਖੱਲੜੀ ਵਿੱਚ ਸੁੰਨਤ ਕੀਤੀ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅਬਰਾਹਾਮ ਦੀ ਖੱਲੜੀ ਦੀ ਸੁੰਨਤ ਕੀਤੀ ਗਈ ਤਦ ਅਬਰਾਹਾਮ ਨੜਿੰਨਵੇਂ ਸਾਲ ਦਾ ਸੀ,