Genesis 17:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਉਸ ਦਾ ਪੁੱਤਰ, ਇਸਮਾਏਲ 13 ਵਰ੍ਹਿਆਂ ਦਾ ਸੀ ਜਦੋਂ ਉਸ ਦੀ ਸੁੰਨਤ ਕੀਤੀ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਮਾਏਲ ਤੇਰਾਂ ਵਰਿਹਾਂ ਦਾ ਸੀ ਜਦ ਉਹ ਦੇ ਬਦਨ ਦੀ ਖੱਲੜੀ ਵਿੱਚ ਉਹ ਦੀ ਸੁੰਨਤ ਕੀਤੀ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸਮਾਏਲ ਤੇਰ੍ਹਾਂ ਸਾਲਾਂ ਦਾ ਸੀ, ਜਦ ਉਸ ਦੀ ਖੱਲੜੀ ਦੀ ਸੁੰਨਤ ਕੀਤੀ ਗਈ।