Genesis 17:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਅਤੇ ਉਸ ਦੇ ਪੁੱਤਰ ਇਸਮਾਏਲ ਦੀ ਉਸ ਇੱਕੋ ਦਿਨ ਸੁੰਨਤ ਕੀਤੀ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਅਬਰਾਹਾਮ ਤੇ ਉਹ ਦੇ ਪੁੱਤ੍ਰ ਇਸਮਾਏਲ ਦੀਆਂ ਸੁੰਨਤਾਂ ਇੱਕੇ ਦਿਨ ਹੋਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਹਾਮ ਤੇ ਉਹ ਦੇ ਪੁੱਤਰ ਇਸਮਾਏਲ ਦੀ ਸੁੰਨਤ ਇੱਕੋ ਦਿਨ ਹੋਈ।