Genesis 17:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਓਸੇ ਦਿਨ ਹੀ ਅਬਰਾਹਾਮ ਦੇ ਘਰ ਦੇ ਸਾਰੇ ਆਦਮੀਆਂ ਦੀ ਸੁੰਨਤ ਕੀਤੀ ਗਈ। ਉਸ ਦੇ ਘਰ ਜੰਮੇ ਸਾਰੇ ਗੁਲਾਮਾਂ ਅਤੇ ਖਰੀਦੇ ਹੋਏ ਸਾਰੇ ਗੁਲਾਮਾਂ ਦੀ ਸੁੰਨਤ ਕੀਤੀ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਘਰ ਦੇ ਸਭ ਮਨੁੱਖਾਂ ਦੀ ਭਾਵੇਂ ਘਰਜੰਮੇ ਸੀ ਭਾਵੇਂ ਪਰਦੇਸੀਆਂ ਤੋਂ ਚਾਂਦੀ ਦੇਕੇ ਲਏ ਹੋਏ ਸੀ ਉਹ ਦੇ ਨਾਲ ਸਭਨਾਂ ਦੀ ਸੁੰਨਤ ਕੀਤੀ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਘਰ ਦੇ ਸਾਰੇ ਪੁਰਖਾਂ ਦੀ ਭਾਵੇਂ ਉਹ ਉਸ ਦੇ ਘਰਾਣੇ ਵਿੱਚ ਜੰਮੇ ਸਨ, ਭਾਵੇਂ ਪਰਦੇਸੀਆਂ ਤੋਂ ਚਾਂਦੀ ਦੇ ਕੇ ਮੁੱਲ ਲਏ ਹੋਏ ਸਨ, ਸਾਰਿਆਂ ਦੀ ਸੁੰਨਤ ਉਸ ਦੇ ਨਾਲ ਹੀ ਕੀਤੀ ਗਈ।